Bible Versions
Bible Books

1 Samuel 28:7 (KJV) King James Version

Versions

PAV   ਤਦ ਸ਼ਾਊਲ ਨੇ ਆਪਣੇ ਟਹਿਲੂਆਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਤੀਵੀਂ ਭਾਲੋ ਜਿਸ ਦੇ ਭੂਤ ਮਿੱਤ੍ਰ ਹੋਣ ਜੋ ਮੈਂ ਉਹ ਦੇ ਕੋਲ ਜਾਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਟਹਿਲੂਆਂ ਨੇ ਉਹ ਨੂੰ ਆਖਿਆ, ਵੇਖੋ, ਏਨਦੋਰ ਵਿੱਚ ਇੱਕ ਤੀਵੀਂ ਹੈ ਜਿਸ ਦਾ ਭੂਤ ਮਿੱਤ੍ਰ ਹੈ
IRVPA   ਤਦ ਸ਼ਾਊਲ ਨੇ ਆਪਣੇ ਸੇਵਕਾਂ ਨੂੰ ਆਖਿਆ, ਮੇਰੇ ਲਈ ਕੋਈ ਅਜਿਹੀ ਇਸਤਰੀ ਭਾਲੋ ਜਿਸ ਦੇ ਭੂਤ ਮਿੱਤਰ ਹੋਣ ਜੋ ਮੈਂ ਉਸ ਦੇ ਕੋਲ ਜਾਂਵਾਂ ਅਤੇ ਉਸ ਕੋਲੋਂ ਪੁੱਛਾਂ। ਸੋ ਉਹ ਦੇ ਸੇਵਕਾਂ ਨੇ ਉਹ ਨੂੰ ਆਖਿਆ, ਵੇਖੋ, ਏਨ-ਦੋਰ ਵਿੱਚ ਇੱਕ ਇਸਤਰੀ ਹੈ ਜਿਸ ਦਾ ਭੂਤ ਮਿੱਤਰਾਂ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us