Bible Versions
Bible Books

1 Samuel 29:4 (KJV) King James Version

Versions

PAV   ਤਦ ਫਲਿਸਤੀਆਂ ਦੇ ਸਰਦਾਰ ਉਹ ਦੇ ਨਾਲ ਗੁੱਸੇ ਹੋਏ ਅਤੇ ਫਲਿਸਤੀ ਸਰਦਾਰਾਂ ਨੇ ਉਹ ਨੂੰ ਆਖਿਆ ਭਈ ਇਸ ਮਨੁੱਖ ਨੂੰ ਐੱਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ। ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨਾਲ ਨਹੀਂ?
IRVPA   ਤਦ ਫ਼ਲਿਸਤੀਆਂ ਦੇ ਹਾਕਮ ਉਹ ਦੇ ਨਾਲ ਗੁੱਸੇ ਹੋਏ ਅਤੇ ਫ਼ਲਿਸਤੀ ਹਾਕਮਾਂ ਨੇ ਉਹ ਨੂੰ ਆਖਿਆ ਕਿ ਇਸ ਮਨੁੱਖ ਨੂੰ ਐਥੋਂ ਮੋੜ ਦਿਓ ਜੋ ਉਹ ਆਪਣੇ ਥਾਂ ਵੱਲ ਜੋ ਤੁਸੀਂ ਉਹ ਦੇ ਲਈ ਠਹਿਰਾਇਆ ਹੈ ਮੁੜ ਜਾਵੇ ਪਰ ਸਾਡੇ ਨਾਲ ਰਲ ਕੇ ਲੜਾਈ ਵਿੱਚ ਨਾ ਜਾਵੇ ਕੀ ਜਾਣੀਏ ਜੋ ਉਹ ਲੜਾਈ ਵੇਲੇ ਸਾਡੇ ਨਾਲ ਵੈਰ ਕਰੇ ਕਿਉਂ ਜੋ ਉਹ ਆਪਣੇ ਮਾਲਕ ਨਾਲ ਕਿਵੇਂ ਮੇਲ ਕਰੇਗਾ? ਭਲਾ, ਇਨ੍ਹਾਂ ਲੋਕਾਂ ਦੇ ਸਿਰਾਂ ਨੂੰ ਵੱਡ ਕੇ ਨਹੀਂ ਕਰੇਗਾ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us