Bible Versions
Bible Books

1 Samuel 2:30 (KJV) King James Version

Versions

PAV   ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਤਾਂ ਸਹੀ ਭਈ ਤੇਰਾ ਟੱਬਰ ਅਤੇ ਤੇਰੇ ਪਿਉ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਓਹ ਜਿਹੜੇ ਮੇਰਾ ਆਦਰ ਕਰਦੇ ਹਨ ਮੈਂ ਵੀ ਉਨ੍ਹਾਂ ਦਾ ਆਦਰ ਕਰਾਂਗਾ ਪਰ ਓਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ
IRVPA   ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us