Versions
PAV ਨਾਲੇ ਉਨ੍ਹਾਂ ਨੇ ਇੱਕ ਹਜੀਰ ਦੀ ਪਿੰਨੀ ਦਾ ਟੋਟਾ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਪ੍ਰਾਣ ਪਏ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਨਾ ਰੋਟੀ ਖਾਧੀ ਸੀ, ਨਾ ਹੀ ਪਾਣੀ ਪੀਤਾ ਸੀ
IRVPA ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।