Versions
PAV ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਤੀਵੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਓਦਰ ਨਾ ਕਿਉਂ ਜੋ ਤੈਂ ਪੁੱਤ੍ਰ ਜਣਿਆ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ
IRVPA ਅਤੇ ਉਹ ਦੇ ਮਰਨ ਦੇ ਵੇਲੇ ਉਨ੍ਹਾਂ ਇਸਤਰੀਆਂ ਨੇ ਜੋ ਉੱਥੇ ਸਨ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਤੂੰ ਪੁੱਤਰ ਨੂੰ ਜਨਮ ਦਿੱਤਾ ਹੈ ਪਰ ਉਹ ਨੇ ਉੱਤਰ ਨਾ ਦਿੱਤਾ ਸਗੋਂ ਧਿਆਨ ਵੀ ਨਾ ਕੀਤਾ।