Bible Versions
Bible Books

1 Samuel 4:3 (KJV) King James Version

Versions

PAV   ਜਾਂ ਲੋਕ ਡੇਰੇ ਵਿੱਚ ਮੁੜ ਆਏ ਸਨ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਭਈ ਯਹੋਵਾਹ ਨੇ ਸਾਨੂੰ ਫਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਭਈ ਉਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ
IRVPA   ਜਦ ਲੋਕ ਛਾਉਣੀ ਵਿੱਚ ਮੁੜ ਆਏ ਤਾਂ ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, ਯਹੋਵਾਹ ਨੇ ਸਾਨੂੰ ਫ਼ਲਿਸਤੀਆਂ ਦੇ ਅੱਗੇ ਅੱਜ ਹਾਰ ਕਿਉਂ ਦਿੱਤੀ? ਆਓ, ਅਸੀਂ ਪਰਮੇਸ਼ੁਰ ਦੇ ਨੇਮ ਦਾ ਸੰਦੂਕ ਸ਼ੀਲੋਹ ਤੋਂ ਆਪਣੇ ਕੋਲ ਲੈ ਆਈਏ ਕਿ ਉਹ * ਯਹੋਵਾਹ ਸਾਡੇ ਵਿਚਕਾਰ ਹੋ ਕੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us