Versions
PAV ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਪਾਤਸ਼ਾਹ ਦਾ ਇਹ ਵਰਤਾਓ ਹੋਵੇਗਾ, - ਉਹ ਤੁਹਾਡੇ ਪੁੱਤ੍ਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰਥਾਂ ਦੇ ਲਈ ਅਤੇ ਆਪਣੇ ਘੋੜ ਚੜ੍ਹਿਆਂ ਦੇ ਲਈ ਟਹਿਲੂਏ ਰੱਖੇਗਾ ਅਤੇ ਓਹ ਉਸ ਦੇ ਰਥਾਂ ਦੇ ਅੱਗੇ ਭੱਜਣਗੇ
IRVPA ਅਤੇ ਉਸ ਨੇ ਆਖਿਆ, ਜਿਹੜਾ ਤੁਹਾਡੇ ਉੱਤੇ ਰਾਜ ਕਰੇਗਾ ਉਸ ਰਾਜੇ ਦਾ ਇਹ ਵਰਤਾਉ ਹੋਵੇਗਾ, ਉਹ ਤੁਹਾਡੇ ਪੁੱਤਰਾਂ ਨੂੰ ਲੈ ਕੇ ਆਪਣੇ ਲਈ ਅਤੇ ਆਪਣਿਆਂ ਰੱਥਾਂ ਦੇ ਲਈ ਅਤੇ ਆਪਣੇ ਘੋੜਿਆਂ ਦੇ ਲਈ ਨੌਕਰ ਰੱਖੇਗਾ ਅਤੇ ਉਹ ਉਸ ਦੇ ਰੱਥਾਂ ਦੇ ਅੱਗੇ ਭੱਜਣਗੇ।