Versions
PAV ਅਤੇ ਉਸ ਨੂੰ ਬੋਲੇ, ਵੇਖ, ਤੂੰ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤ੍ਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਉਂ ਕਰਨ ਲਈ ਜਿੱਕੁਰ ਸਭਨਾਂ ਲੋਕਾਂ ਵਿੱਚ ਹੈ ਕਿਸੇ ਨੂੰ ਸਾਡਾ ਪਾਤਸ਼ਾਹ ਠਹਿਰਾ ਦੇਹ।।
IRVPA ਅਤੇ ਉਸ ਨੂੰ ਬੋਲੇ, ਵੇਖ, ਤੂੰ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਤੇਰੇ ਰਾਹ ਉੱਤੇ ਨਹੀਂ ਚੱਲਦੇ। ਸੋ ਹੁਣ ਤੂੰ ਸਾਡਾ ਨਿਆਂ ਕਰਨ ਲਈ ਕਿਸੇ ਨੂੰ ਸਾਡਾ ਰਾਜਾ ਠਹਿਰਾ ਦੇ, ਜਿਵੇਂ ਹੋਰਨਾਂ ਕੌਮਾਂ ਵਿੱਚ ਹੁੰਦਾ ਹੈ।