Versions
PAV ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਟਹਿਲੂਏ ਨੂੰ ਲੈ ਕੇ ਚੁਬਾਰੇ ਵਿੱਚ ਲੈ ਆਂਦਾ ਅਤੇ ਓਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਤੀਹਕੁ ਜਣੇ ਸਨ ਉੱਚੇ ਥਾਂ ਬਿਠਾਇਆ
IRVPA ਤਦ ਸਮੂਏਲ ਨੇ ਸ਼ਾਊਲ ਨੂੰ ਅਤੇ ਉਹ ਦੇ ਦਾਸ ਨੂੰ ਚੁਬਾਰੇ ਵਿੱਚ ਲੈ ਆਂਦਾ ਅਤੇ ਉਹਨਾਂ ਨੂੰ ਪਰਾਹੁਣਿਆਂ ਦੇ ਵਿੱਚ ਜੋ ਲੱਗਭੱਗ ਤੀਹ ਲੋਕ ਸਨ ਉੱਚੇ ਥਾਂ ਵਿੱਚ ਬਿਠਾਇਆ।