Bible Versions
Bible Books

1 Thessalonians 1:8 (KJV) King James Version

Versions

PAV   ਕਿਉਂ ਜੋ ਤੁਹਾਡੇ ਕੋਲੋਂ ਪ੍ਰਭੁ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡੀ ਨਿਹਚਾ ਜੋ ਪਰਮੇਸ਼ੁਰ ਉੱਤੇ ਹੈ ਸਭਨਾਂ ਥਾਈਂ ਉਜਾਗਰ ਹੋ ਗਈ ਜਿਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ
ERVPA   ਤੁਹਾਡੇ ਰਾਹੀਂ ਪ੍ਰਭੂ ਦੇ ਉਪਦੇਸ਼ ਮਕਦੂਨਿਯਾ ਅਤੇ ਅਖਾਯਾ ਵਿੱਚ ਫ਼ੈਲ ਗਏ। ਅਤੇ ਤੁਹਾਡਾ ਪਰੇਸ਼ੁਰ ਵਿੱਚ ਵਿਸ਼ਵਾਸ ਵੀ ਹਰ ਥਾਂ ਮਸ਼ਹੂਰ ਹੋ ਗਿਆ। ਇਸ ਲਈ ਸਾਨੂੰ ਵਿਸ਼ਵਾਸ ਬਾਰੇ ਕੁਝ ਕਹਿਣ ਦੀ ਜ਼ਰੂਰਤ ਨਹੀਂ।
IRVPA   ਕਿਉਂ ਜੋ ਤੁਹਾਡੇ ਕੋਲੋਂ ਪ੍ਰਭੂ ਦੇ ਬਚਨ ਦੀ ਧੁੰਮ ਨਾ ਕੇਵਲ ਮਕਦੂਨਿਯਾ ਅਤੇ ਅਖਾਯਾ ਵਿੱਚ ਪਈ ਹੈ ਸਗੋਂ ਤੁਹਾਡਾ ਵਿਸ਼ਵਾਸ ਜੋ ਪਰਮੇਸ਼ੁਰ ਉੱਤੇ ਹੈ ਸਭ ਥਾਵਾਂ ਤੇ ਉਜਾਗਰ ਹੋ ਗਿਆ, ਇਸ ਕਰਕੇ ਸਾਡੇ ਆਖਣ ਦੀ ਕੋਈ ਲੋੜ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us