Versions
PAV ਤਾਂ ਜੋ ਇਨ੍ਹਾਂ ਬਿਪਤਾਂ ਕਰਕੇ ਕੋਈ ਡੋਲ ਨਾ ਜਾਵੇ ਕਿਉਂ ਜੋ ਤੁਸੀਂ ਆਪ ਜਾਣਦੇ ਹੋ ਭਈ ਅਸੀਂ ਇਸੇ ਲਈ ਥਾਪੇ ਹੋਏ ਹਾਂ
ERVPA ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜੋਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹਡ਼ੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।
IRVPA ਤਾਂ ਜੋ ਇਨ੍ਹਾਂ ਬਿਪਤਾਂਵਾਂ ਦੇ ਕਾਰਨ ਕੋਈ ਡੋਲ ਨਾ ਜਾਵੇ, ਕਿਉਂ ਜੋ ਤੁਸੀਂ ਆਪ ਜਾਣਦੇ ਹੋ ਕਿ ਅਸੀਂ ਇਸੇ ਲਈ ਠਹਿਰਾਏ ਹੋਏ ਹਾਂ।