Versions
PAV ਕਿਉਂ ਜੋ ਤੁਸੀਂ ਸੱਭੇ ਚਾਨਣ ਦੇ ਪੁੱਤ੍ਰ ਅਤੇ ਦਿਨ ਦੇ ਪੁੱਤ੍ਰ ਹੋ । ਅਸੀਂ ਰਾਤ ਦੇ ਨਹੀਂ, ਨਾ ਅਨ੍ਹੇਰੇ ਦੇ ਹਾਂ
ERVPA ਤੁਸੀਂ ਸਾਰੇ ਜਿਹਡ਼ੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।
IRVPA ਕਿਉਂ ਜੋ ਤੁਸੀਂ ਸਾਰੇ ਚਾਨਣ ਅਤੇ ਦਿਨ ਦੀ ਸੰਤਾਨ ਹੋ। ਅਸੀਂ ਰਾਤ ਦੇ ਨਹੀਂ, ਨਾ ਹੀ ਹਨ੍ਹੇਰੇ ਦੇ ਹਾਂ।