Versions
PAV ਸੋ ਇਸ ਲਈ ਅਸੀਂ ਹੋਰਨਾਂ ਵਾਂਙੁ ਨਾ ਸਵੀਏਂ ਸਗੋਂ ਜਾਗਦੇ ਰਹੀਏ ਅਰ ਸੁਚੇਤ ਰਹੀਏ
ERVPA ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
IRVPA ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ।