Versions
PAV ਇਹ ਉਸ ਪਰਮਧੰਨ ਪਰਮੇਸ਼ੁਰ ਦੇ ਪਰਤਾਪ ਦੀ ਖੁਸ਼ ਖਬਰੀ ਅਨੁਸਾਰ ਹੈ ਜਿਹੜੀ ਮੈਨੂੰ ਸੌਂਪੀ ਗਈ ਸੀ।।
ERVPA ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹਡ਼ੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।
IRVPA ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ। PS