Versions
PAV ਇਹ ਬਚਨ ਪੱਕਾ ਹੈ ਅਤੇ ਪੂਰੀ ਤਰਾਂ ਮੰਨਣ ਜੋਗ ਹੈ ਭਈ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਜਗਤ ਵਿੱਚ ਆਇਆ ਜਿਨ੍ਹਾਂ ਵਿੱਚੋਂ ਮਹਾਂ ਪਾਪੀ ਮੈਂ ਹਾਂ
ERVPA ਜੋ ਕੁਝ ਮੈਂ ਆਖ ਰਿਹਾ ਹਾਂ ਸੱਚ ਹੈ ਅਤੇ ਇਹ ਪੂਰੀ ਤਰ੍ਹਾਂ ਕਬੂਲ ਕਰ ਲੈਣ ਦਾ ਅਧਿਕਾਰੀ ਹੈ। ਮਸੀਹ ਯਿਸੂ ਇਸ ਦੁਨੀਆਂ ਵਿੱਚ ਪਾਪੀਆਂ ਨੂੰ ਬਚਾਉਣ ਲਈ ਆਇਆ। ਅਤੇ ਮੈਂ ਉਨ੍ਹਾਂ ਪਾਪੀਆਂ ਵਿੱਚੋਂ ਸਭ ਤੋਂ ਬੁਰਾ ਸਾਂ।
IRVPA ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।