Versions
PAV ਪਰ ਆਗਿਆ ਦਾ ਤਾਤਪਰਜ ਉਹ ਪ੍ਰੇਮ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਨਿਹਚਾ ਤੋਂ ਹੁੰਦਾ ਹੈ
ERVPA ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹਡ਼ਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।
IRVPA ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।