Bible Versions
Bible Books

1 Timothy 1:9 (KJV) King James Version

Versions

PAV   ਇਹ ਜਾਣ ਕੇ ਜੋ ਸ਼ਰਾ ਧਰਮੀ ਦੇ ਲਈ ਨਹੀਂ ਸਗੋਂ ਸ਼ਰਾਹੀਨਾਂ ਅਤੇ ਢੀਠਾਂ ਲਈ, ਕੁਧਰਮੀਆਂ ਅਤੇ ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾ ਲਈ, ਪਿਉ ਦੇ ਮਾਰਨ ਵਾਲਿਆਂ ਅਤੇ ਮਾਂ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ
ERVPA   ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹਡ਼ੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹਡ਼ੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹਡ਼ੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹਡ਼ੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹਡ਼ੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,
IRVPA   ਇਹ ਜਾਣ ਕੇ ਜੋ ਬਿਵਸਥਾ ਧਰਮੀ ਦੇ ਲਈ ਨਹੀਂ ਸਗੋਂ ਕੁਧਰਮੀਆਂ ਅਤੇ ਢੀਠਾਂ ਲਈ, ਪਾਪੀਆਂ ਲਈ, ਪਲੀਤਾਂ ਅਤੇ ਅਸ਼ੁੱਧਾਂ ਲਈ, ਮਾਂ-ਪਿਓ ਦੇ ਮਾਰਨ ਵਾਲਿਆਂ ਲਈ, ਮਨੁੱਖ ਘਾਤੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us