Bible Versions
Bible Books

1 Timothy 2:9 (KJV) King James Version

Versions

PAV   ਇਸੇ ਤਰਾਂ ਚਾਹੁੰਦਾ ਹਾਂ ਭਈ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆ ਵਾਲਾਂ ਅਤੇ ਸੋਨੇ ਯਾ ਮੌਤੀਆਂ ਯਾ ਭਾਰੇ ਮੁੱਲ ਦੇ ਬਸਤ੍ਰਾਂ ਨਾਲ
ERVPA   ਮੈਂ ਇਹ ਵੀ ਚਾਹੁੰਨਾ ਕਿ ਔਰਤਾਂ ਉਹੋ ਜਿਹੇ ਕੱਪਡ਼ੇ ਪਾਉਣ ਜਿਹਡ਼ੇ ਉਨ੍ਹਾਂ ਲਈ ਢੁਕਵੇਂ ਹੋਣ। ਔਰਤਾਂ ਨੂੰ ਲਾਜ਼ ਅਤੇ ਸੰਜਮ ਸਹਿਤ ਤਿਆਰ ਹੋਣ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵਾਲਾਂ ਦੀ ਸਜਾਵਟ ਨਹੀਂ ਕਰਨੀ ਚਾਹੀਦੀ ਅਤੇ ਆਪਣੇ ਆਪ ਨੂੰ ਸੁੰਦਰ ਦਰਸ਼ਾਉਣ ਲਈ ਸੋਨੇ ਜਾਂ ਹੀਰੇ ਮੋਤੀ ਜਾਂ ਮਹਿੰਗੇ ਕੱਪਡ਼ੇ ਨਹੀਂ ਪਹਿਨਣੇ ਚਾਹੀਦੇ।
IRVPA   ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us