Versions
PAV ਕਿਉਂ ਜੋ ਸਰੀਰਕ ਸਾਧਨਾ ਤੋਂ ਲਾਭ ਥੋੜਾ ਹੈ ਪਰ ਭਗਤੀ ਸਭਨਾਂ ਗੱਲਾਂ ਲਈ ਲਾਭਵੰਤ ਹੈ ਕਿਉਂ ਜੋ ਹੁਣ ਦਾ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਹ ਦੇ ਨਾਲ ਹੈ
ERVPA ਤੁਹਾਡੀ ਸ਼ਰੀਰਿਕ ਕਸਰਤ ਕਿਸੇ ਗੱਲੋਂ ਤੁਹਾਡੀ ਸਹਾਇਤਾ ਕਰਦੀ ਹੈ। ਪਰ ਪਰਮੇਸ਼ੁਰ ਦੀ ਸੇਵਾ ਤੁਹਾਡੀ ਹਰ ਤਰੀਕੇ ਨਾਲ ਸਹਾਇਤਾ ਕਰਦੀ ਹੈ। ਪਰਮੇਸ਼ੁਰ ਦੀ ਸੇਵਾ ਤੁਹਾਡੀ ਵਰਤਮਾਨ ਜ਼ਿੰਦਗੀ ਅਤੇ ਭਵਿਖ ਦੀ ਜ਼ਿਦਗੀ ਲਈ ਵੀ ਅਸੀਸਾਂ ਦਾ ਵਾਅਦਾ ਕਰਦੀ ਹੈ।
IRVPA ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।