Versions
PAV ਪਰ ਮੁਟਿਆਰ ਵਿਧਵਾਂ ਨੂੰ ਲਾਂਭੇ ਰੱਖ ਕਿਉਂ ਕਿ ਜਾਂ ਓਹ ਮਸੀਹ ਦੇ ਵਿਰੁੱਧ ਕਾਮਨਾਂ ਦੇ ਵੱਸ ਪੈ ਜਾਂਦੀਆਂ ਹਨ ਤਾਂ ਵਿਆਹ ਕਰਾਉਣਾ ਚਾਹੁੰਦੀਆਂ ਹਨ
ERVPA ਪਰ ਉਸ ਪਤ੍ਰ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿਤ੍ਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕਡ਼ੀਆਂ ਸ਼ਰੀਰਕ ਲੋਡ਼ਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
IRVPA ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।