Versions
PAV ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?
ERVPA ਜੇ ਸਾਰਾ ਸ਼ਰੀਰ ਹੀ ਇੱਕ ਅੱਖ ਹੁੰਦਾ ਤਾਂ ਸ਼ਰੀਰ ਸੁਣ ਸਕਣ ਦੇ ਯੋਗ ਨਹੀਂ ਹੁੰਦਾ। ਜਾਂ ਸਾਰਾ ਸ਼ਰੀਰ ਹੀ ਕੰਨ ਹੁੰਦਾ ਤਾਂ ਸ਼ਰੀਰ ਕਿਸੇ ਵੀ ਚੀਜ਼ ਨੂੰ ਵੀ ਸੁੰਘ ਨਹੀਂ ਸੀ ਸਕਦਾ।
IRVPA ਜੇ ਸਾਰਾ ਸਰੀਰ ਅੱਖ ਹੀ ਹੁੰਦਾ ਤਾਂ ਸੁਣਨਾ ਕਿੱਥੇ ਹੁੰਦਾ? ਜੇ ਸਾਰਾ ਸੁਣਨਾ ਹੀ ਹੁੰਦਾ ਤਾਂ ਸੁੰਘਣਾ ਕਿੱਥੇ ਹੁੰਦਾ?