Bible Versions
Bible Books

1 Corinthians 16:12 (KJV) King James Version

Versions

PAV   ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਨਾਲ ਐਤਕੀ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਾਂ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ।।
ERVPA   ਹੁਣ ਆਪਣੇ ਭਰਾ ਅਪੁਲੋਸ ਬਾਰੇ, ਮੈਂ ਉਸਨੂੰ ਤੁਹਾਡੇ ਕੋਲ ਉਸਦੇ ਭਰਾਵਾਂ ਸਮੇਤ ਆਉਣ ਲਈ ਜ਼ੋਰਦਾਰ ਪ੍ਰੇਰਣਾ ਕੀਤੀ ਸੀ। ਪਰ ਨਿਸ਼ਚਿਤ ਹੀ ਉਹ ਹੁਣੇ ਨਹੀਂ ਆਉਣਾ ਚਾਹੁੰਦਾ ਸੀ। ਪਰ ਜਦੋਂ ਵੀ ਉਸਨੂੰ ਤੁਹਾਨੂੰ ਦੇਖਣ ਦਾ ਮੌਕਾ ਮਿਲਿਆ ਉਹ ਤੁਹਾਡੇ ਕੋਲ ਆਵੇਗਾ।
IRVPA   ਪਰ ਭਾਈ ਅਪੁੱਲੋਸ ਦੀ ਇਹ ਗੱਲ ਹੈ ਕਿ ਮੈਂ ਉਹ ਦੇ ਅੱਗੇ ਬਹੁਤ ਬੇਨਤੀ ਕੀਤੀ ਜੋ ਉਹ ਭਰਾਵਾਂ ਦੇ ਨਾਲ ਤੁਹਾਡੇ ਕੋਲ ਜਾਵੇ ਅਤੇ ਉਹ ਦਾ ਜੀ ਤੁਹਾਡੇ ਕੋਲ ਇਸ ਵਾਰ ਆਉਣ ਨੂੰ ਮੂਲੋਂ ਨਹੀਂ ਕਰਦਾ ਸੀ ਪਰ ਜਦ ਉਹ ਨੂੰ ਕਦੇ ਵਿਹਲ ਹੋਵੇ ਤਾਂ ਆਵੇਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us