Bible Versions
Bible Books

1 Corinthians 1:18 (KJV) King James Version

Versions

PAV   ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਭਾਣੇ ਜਿਹੜੇ ਨਾਸ ਹੋ ਰਹੇ ਹਨ ਮੂਰਖਤਾਈ ਹੈ ਪਰੰਤੂ ਸਾਡੇ ਭਾਣੇ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸ਼ਕਤੀ ਹੈ
ERVPA   ਸਲੀਬ ਦਾ ਸੰਦੇਸ਼ ਉਨ੍ਹਾਂ ਲਈ ਮੂਰਖਤਾ ਜਾਪਦਾ ਹੈ ਜਿਹਡ਼ੇ ਗੁਆਚ ਗਏ ਹਨ ਪਰ ਉਨ੍ਹਾਂ ਲਈ ਜਿਨ੍ਹਾਂ ਨੂੰ ਬਚਾਇਆ ਗਿਆ ਹੈ, ਇਹ ਪਰਮੇਸ਼ੁਰ ਦੀ ਸ਼ਕਤੀ ਹੈ।
IRVPA   ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us