Versions
PAV ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲੇਖੇ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲੇਖੇ ਮੂਰਖਤਾਈ ਹੈ
ERVPA ਪਰ ਜਿਸ ਸੰਦੇਸ਼ ਦਾ ਪ੍ਰਚਾਰ ਅਸੀਂ ਕਰਦੇ ਹਾਂ ਉਹ ਇਹ ਹੈ; ਮਸੀਹ ਸਲੀਬ ਉੱਤੇ ਪ੍ਰਾਣ ਹੀਣ ਹੋ ਗਿਆ। ਯਹੂਦੀਆਂ ਲਈ ਇਹ ਬਡ਼ੀ ਸਮਸਿਆ ਹੈ। ਅਤੇ ਗੈਰ ਯਹੂਦੀਆਂ ਨੂੰ ਇਹ ਮੂਰਖਤਾ ਜਾਪਦੀ ਹੈ।
IRVPA ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ।