Bible Versions
Bible Books

1 Corinthians 1:27 (KJV) King James Version

Versions

PAV   ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ,
ERVPA   ਪਰ ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਮੂਰਖਤਾ ਭਰਪੂਰ ਲੋਕਾਂ ਦੀ ਪਛਾਣ ਕੀਤੀ। ਪਰਮੇਸ਼ੁਰ ਨੇ ਸਿਆਣੇ ਲੋਕਾਂ ਨੂੰ ਸ਼ਰਮਿੰਦਾ ਕਰਨ ਲਈ ਸੰਸਾਰ ਦੇ ਨਿਤਾਣੇ ਲੋਕਾਂ ਦੀ ਚੋਣ ਕੀਤੀ।
IRVPA   ਸਗੋਂ ਸੰਸਾਰ ਦੇ ਮੂਰਖਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬੁੱਧਵਾਨਾਂ ਨੂੰ ਲੱਜਿਆਵਾਨ ਕਰੇ ਅਤੇ ਸੰਸਾਰ ਦੇ ਨਿਰਬਲਾਂ ਨੂੰ ਪਰਮੇਸ਼ੁਰ ਨੇ ਚੁਣ ਲਿਆ ਭਈ ਬਲਵੰਤਾਂ ਨੂੰ ਲੱਜਿਆਵਾਨ ਕਰੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us