Bible Versions
Bible Books

1 Corinthians 2:11 (KJV) King James Version

Versions

PAV   ਮਨੁੱਖ ਦੇ ਆਤਮਾ ਤੋਂ ਬਿਨਾਂ ਜੋ ਉਹ ਦੇ ਅੰਦਰ ਹੈ ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨਾ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ
ERVPA   ਇਹ ਇਸ ਤਰ੍ਹਾਂ ਹੈ। ਕੋਈ ਵਿਅਕਤੀ ਵੀ ਕਿਸੇ ਹੋਰ ਦੇ ਵਿਚਾਰਾਂ ਨੂੰ ਨਹੀਂ ਜਾਣਦਾ ਇੱਕ ਆਦਮੀ ਅੰਦਰ ਸਿਰਫ਼ ਆਤਮਾ ਹੀ ਉਸ ਦੀਆਂ ਸੋਚਾਂ ਬਾਰੇ ਜਾਣਦਾ ਹੈ। ਪਰਮੇਸ਼ੁਰ ਵੀ ਇਵੇਂ ਹੀ ਹੈ। ਕੋਈ ਵੀ ਪਰਮੇਸ਼ੁਰ ਦੇ ਵਿਚਾਰਾਂ ਦੀ ਜਾਣਕਾਰੀ ਨਹੀਂ ਰੱਖਦਾ। ਕੇਵਲ ਪਰਮੇਸ਼ੁਰ ਦੀ ਆਤਮਾ ਹੀ ਉਨ੍ਹਾਂ ਵਿਚਾਰਾਂ ਨੂੰ ਜਾਣਦਾ ਹੈ।
IRVPA   ਮਨੁੱਖ ਦੇ ਆਤਮਾ ਤੋਂ ਬਿਨ੍ਹਾਂ ਜੋ ਉਹ ਦੇ ਅੰਦਰ ਹੈ, ਮਨੁੱਖਾਂ ਵਿੱਚੋਂ ਮਨੁੱਖ ਦੀਆਂ ਗੱਲਾਂ ਕੌਣ ਜਾਣਦਾ ਹੈ? ਇਸੇ ਪ੍ਰਕਾਰ ਪਰਮੇਸ਼ੁਰ ਦੇ ਆਤਮਾ ਤੋਂ ਬਿਨ੍ਹਾਂ ਪਰਮੇਸ਼ੁਰ ਦੀਆਂ ਗੱਲਾਂ ਕੋਈ ਨਹੀਂ ਜਾਣਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us