Versions
PAV ਸੋ ਤੇਰੇ ਇਲਮ ਦੇ ਕਾਰਨ ਉਹ ਜੋ ਨਿਤਾਣਾ ਹੈ ਨਾਸ ਹੁੰਦਾ ਅਰਥਾਤ ਉਹ ਭਾਈ ਜਿਹ ਦੇ ਲਈ ਮਸੀਹ ਮੋਇਆ
ERVPA ਇਸ ਲਈ ਇਹ ਕਮਜ਼ੋਰ ਭਰਾ ਤੁਹਾਡੇ ਗਿਆਨ ਸਦਕਾ ਤਬਾਹ ਹੋ ਸਕਦਾ ਹੈ। ਅਤੇ ਮਸੀਹ ਇਸ ਭਰਾ ਲਈ ਕੁਰਬਾਨ ਹੋਇਆ ਸੀ।
IRVPA ਸੋ ਤੇਰੇ ਗਿਆਨ ਦੇ ਕਾਰਨ ਉਹ ਜੋ ਕਮਜ਼ੋਰ ਹੈ ਨਾਸ ਹੁੰਦਾ ਅਰਥਾਤ ਉਹ ਜਿਹ ਦੇ ਲਈ ਮਸੀਹ ਮਰਿਆ।