Versions
PAV ਅਤੇ ਯਾਰਾਬੁਆਮ ਦਾ ਪੁੱਤ੍ਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਵਰਹੇ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਵਰਹੇ ਇਸਰਾਏਲ ਉੱਤੇ ਰਾਜਾ ਕੀਤਾ
IRVPA {ਇਸਰਾਏਲ ਦਾ ਰਾਜਾ ਨਾਦਾਬ} PS ਅਤੇ ਯਾਰਾਬੁਆਮ ਦਾ ਪੁੱਤਰ ਨਾਦਾਬ ਯਹੂਦਾਹ ਦੇ ਪਾਤਸ਼ਾਹ ਆਸਾ ਦੇ ਰਾਜ ਦੇ ਦੂਜੇ ਸਾਲ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਦੋ ਸਾਲ ਇਸਰਾਏਲ ਉੱਤੇ ਰਾਜ ਕੀਤਾ।