Versions
PAV ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਵਰਹੇ ਵਿੱਚ ਜ਼ਿਮਰੀ ਨੇ ਤਿਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ
IRVPA {ਇਸਰਾਏਲ ਦਾ ਰਾਜਾ ਜ਼ਿਮਰੀ} PS ਯਹੂਦਾਹ ਦੇ ਪਾਤਸ਼ਾਹ ਆਸਾ ਦੇ ਸਤਾਈਵੇਂ ਸਾਲ ਵਿੱਚ ਜ਼ਿਮਰੀ ਨੇ ਤਿਰਸਾਹ ਵਿੱਚ ਸੱਤ ਦਿਨ ਰਾਜ ਕੀਤਾ ਅਤੇ ਲੋਕਾਂ ਨੇ ਫ਼ਲਿਸਤੀਆਂ ਦੇ ਸ਼ਹਿਰ ਗਿਬਥੋਨ ਦੇ ਵਿਰੁੱਧ ਡੇਰੇ ਲਾਏ ਹੋਏ ਸਨ।