Versions
PAV ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਭੀ ਪਾਪੀ ਬਣਾਇਆ
IRVPA ਇਹ ਉਸ ਦੇ ਪਾਪਾਂ ਦੇ ਕਾਰਨ ਹੋਇਆ ਜੋ ਉਸ ਨੇ ਕੀਤੇ ਜਦ ਉਸ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਯਾਰਾਬੁਆਮ ਦੇ ਰਾਹ ਵਿੱਚ ਚੱਲਦਾ ਰਿਹਾ ਅਤੇ ਜਦ ਉਸ ਨੇ ਆਪ ਪਾਪ ਕੀਤਾ ਜਿਸ ਤੋਂ ਇਸਰਾਏਲ ਨੂੰ ਵੀ ਪਾਪੀ ਬਣਾਇਆ।