Versions
PAV ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਭਲਾ, ਤੈਂ ਏਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਏਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇਂ ਕਿ ਮੈਂ ਹੀ ਯਹੋਵਾਹ ਹਾਂ
IRVPA ਤਾਂ ਵੇਖੋ ਇੱਕ ਨਬੀ ਇਸਰਾਏਲ ਦੇ ਪਾਤਸ਼ਾਹ ਅਹਾਬ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਭਲਾ, ਤੂੰ ਇਹ ਸਾਰਾ ਵੱਡਾ ਦਲ ਵੇਖਿਆ ਹੈ? ਵੇਖ ਮੈਂ ਇਹ ਨੂੰ ਅੱਜ ਤੇਰੇ ਹੱਥ ਵਿੱਚ ਕਰ ਦਿਆਂਗਾ ਤਾਂ ਜੋ ਤੂੰ ਜਾਣੇ ਕਿ ਮੈਂ ਹੀ ਯਹੋਵਾਹ ਹਾਂ।