Versions
PAV ਸੋ ਉਹਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਓਹ ਦੋ ਸੌ ਬੱਤੀ ਸਨ। ਏਹ ਦੇਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਰ ਓਹ ਸੱਤ ਹਜ਼ਾਰ ਸਨ
IRVPA ਸੋ ਉਹ ਨੇ ਸੂਬਿਆਂ ਦੇ ਸਰਦਾਰਾਂ ਦੇ ਜੁਆਨਾਂ ਦੀ ਗਿਣਤੀ ਕੀਤੀ ਅਤੇ ਉਹ ਦੋ ਸੌ ਬੱਤੀ ਸਨ। ਇਹ ਦੇ ਮਗਰੋਂ ਉਹ ਨੇ ਸਭਨਾਂ ਲੋਕਾਂ ਨੂੰ ਅਰਥਾਤ ਸਾਰੇ ਇਸਰਾਏਲੀਆਂ ਨੂੰ ਵੀ ਗਿਣਿਆ ਅਤੇ ਉਹ ਸੱਤ ਹਜ਼ਾਰ ਸਨ।