Versions
PAV ਤਾਂ ਉਸਨੇ ਆਖਿਆ,ਜੇ ਓਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜੀਉਂਦੇ ਫੜ ਲਓ ਅਤੇ ਜੇ ਓਹ ਲੜਨ ਨੂੰ ਨਿੱਕਲੇ ਹਨ ਤਾਂ ਭੀ ਜੀਉਂਦੇ ਫੜ ਲਓ
IRVPA ਤਾਂ ਉਸ ਨੇ ਆਖਿਆ, ਜੇ ਉਹ ਸੁਲਾਹ ਲਈ ਨਿੱਕਲੇ ਹਨ ਤਾਂ ਉਨ੍ਹਾਂ ਨੂੰ ਜਿਉਂਦੇ ਫੜ ਲਓ ਅਤੇ ਜੇ ਉਹ ਲੜਨ ਨੂੰ ਨਿੱਕਲੇ ਹਨ ਤਾਂ ਵੀ ਜਿਉਂਦੇ ਫੜ ਲਓ।