Versions
PAV ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾਹ ਅਤੇ ਆਪਣੇ ਆਪ ਨੂੰ ਤਕੜਾ ਕਰ ਅਰ ਧਿਆਨ ਰੱਖ ਅਰ ਵੇਖ ਲੈ ਕਿ ਤੈਂ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਵਰਹੇ ਤੇਰੇ ਉੱਤੇ ਚੜ੍ਹਾਈ ਕਰੇਗਾ ।।
IRVPA ਅਤੇ ਉਹ ਨਬੀ ਇਸਰਾਏਲ ਦੇ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਜਾ ਅਤੇ ਆਪਣੇ ਆਪ ਨੂੰ ਤਕੜਾ ਕਰ ਅਤੇ ਧਿਆਨ ਰੱਖ ਅਤੇ ਵੇਖ ਲੈ ਕਿ ਤੂੰ ਕੀ ਕਰਨਾ ਹੈ ਕਿਉਂ ਜੋ ਅਰਾਮ ਦਾ ਰਾਜਾ ਆਉਂਦੇ ਸਾਲ ਤੇਰੇ ਉੱਤੇ ਚੜ੍ਹਾਈ ਕਰੇਗਾ। PS