Bible Versions
Bible Books

1 Kings 20:25 (KJV) King James Version

Versions

PAV   ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਰ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।।
IRVPA   ਅਤੇ ਆਪਣੇ ਲਈ ਇੱਕ ਫੌਜ ਗਿਣ ਲਓ ਜੋ ਉਸ ਫੌਜ ਦੇ ਤੁੱਲ ਹੋਵੇ ਜਿਹੜੀ ਗੁਆਚ ਗਈ ਹੈ ਘੋੜੇ ਦੇ ਥਾਂ ਘੋੜਾ ਅਤੇ ਰਥ ਦੇ ਥਾਂ ਰਥ ਤਾਂ ਅਸੀਂ ਉਨ੍ਹਾਂ ਨਾਲ ਮੈਦਾਨ ਵਿੱਚ ਲੜਾਂਗੇ। ਤਾਂ ਅਸੀਂ ਉਨ੍ਹਾਂ ਨਾਲੋਂ ਜ਼ਰੂਰ ਤਕੜੇ ਹੋਵਾਂਗੇ। ਸੋ ਉਸ ਨੇ ਉਨ੍ਹਾਂ ਦੀ ਅਵਾਜ਼ ਸੁਣੀ ਅਤੇ ਉਵੇਂ ਹੀ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us