Bible Versions
Bible Books

1 Kings 20:9 (KJV) King James Version

Versions

PAV   ਉਪਰੰਤ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਭਈ ਜੋ ਕੁਝ ਤੁਸਾਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਏਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ
IRVPA   ਇਸ ਤੋਂ ਬਾਅਦ ਉਹ ਨੇ ਬਨ-ਹਦਦ ਦੇ ਹਲਕਾਰਿਆਂ ਨੂੰ ਆਖਿਆ, ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ ਕਿ ਜੋ ਕੁਝ ਤੁਸੀਂ ਆਪਣੇ ਦਾਸ ਤੋਂ ਪਹਿਲੇ ਮੰਗਿਆ ਉਹ ਮੈਂ ਕਰਾਂਗਾ ਪਰ ਇਹ ਗੱਲ ਮੈਥੋਂ ਨਹੀਂ ਹੋਣੀ। ਤਾਂ ਹਲਕਾਰੇ ਤੁਰ ਗਏ ਅਤੇ ਉੱਤਰ ਜਾ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us