Versions
PAV ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪਿਉ ਦਾਦਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਘੱਲਿਆ ਅਤੇ ਓਹ ਤੁਹਾਡੇ ਪਿਉ ਦਾਦਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਓਹਨਾਂ ਨੂੰ ਇੱਥੇ ਵਸਾਇਆ
IRVPA ਜਿਸ ਵੇਲੇ ਯਾਕੂਬ ਮਿਸਰ ਵਿੱਚ ਆਇਆ ਅਤੇ ਤੁਹਾਡੇ ਪੁਰਖਿਆਂ ਨੇ ਯਹੋਵਾਹ ਦੇ ਅੱਗੇ ਦੁਹਾਈ ਦਿੱਤੀ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਉਹ ਤੁਹਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕੱਢ ਲਿਆਏ ਅਤੇ ਉਹਨਾਂ ਨੂੰ ਇੱਥੇ ਵਸਾਇਆ।