Versions
PAV ਸਾਡਾ ਸੁਆਮੀ ਹੁਣ ਆਪਣੇ ਚਾਕਰਾਂ ਨੂੰ ਜੋ ਤੁਹਾਡੇ ਸਾਹਮਣੇ ਹਨ ਆਗਿਆ ਕਰੇ ਜੋ ਓਹ ਇੱਕ ਅਜਿਹਾ ਮਨੁੱਖ ਲੱਭਣ ਜਿਹੜਾ ਬਰਬਤ ਵਜਾਉਣ ਵਿੱਚ ਚਤਰ ਹੋਵੇ ਅਤੇ ਐਉਂ ਹੋਵੇਗਾ ਭਈ ਜਿਸ ਵੇਲੇ ਪਰਮੇਸ਼ੁਰ ਵੱਲੋਂ ਇਹ ਦੁਸ਼ਟ ਆਤਮਾ ਤੁਹਾਡੇ ਉੱਤੇ ਚੜ੍ਹੇ ਤਾਂ ਉਹ ਆਪਣੇ ਹੱਥ ਨਾਲ ਵਜਾਵੇਗਾ ਤਾਂ ਤੁਸੀਂ ਚੰਗੇ ਹੋ ਜਾਓਗੇ