Versions
PAV ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਟਹਿਲੂਏ ਦੇ ਮਗਰ ਇਸ ਤਰਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
IRVPA ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?