Versions
PAV ਸੋ ਹੁਣ ਹੇ ਮਹਾਰਾਜ ਪਾਤਸ਼ਾਹ, ਆਪਣੇ ਟਹਿਲੂਏ ਦੀਆਂ ਸੁਣੋ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਆਦਮ ਜਾਇਆ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾਹ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
IRVPA ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ