Versions
PAV ਤਾਂ ਓਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਏ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਐਉਂ ਜਵਾਬ ਦੇਣਾ ਅਤੇ ਉਨ੍ਹਾਂ ਨੂੰ ਆਪਣਾ ਕਿ ਮੇਰੀ ਚੀਚੀ ਮੇਰੇ ਪਿਤਾ ਦੇ ਲੱਕ ਨਾਲੋਂ ਵੀ ਮੋਟੀ ਹੈ!
IRVPA ਤਾਂ ਉਹਨਾਂ ਜੁਆਨਾਂ ਨੇ ਜੋ ਉਸ ਦੇ ਲੰਗੋਟੀਏ ਯਾਰ ਸਨ ਉਸ ਨੂੰ ਆਖਿਆ ਕਿ ਤੂੰ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੇ ਤੈਨੂੰ ਆਖਿਆ ਕਿ ਤੇਰੇ ਪਿਤਾ ਨੇ ਸਾਡੇ ਜੂਲੇ ਨੂੰ ਭਾਰੀ ਕੀਤਾ ਪਰ ਤੁਸੀਂ ਉਸ ਨੂੰ ਸਾਡੇ ਲਈ ਕੁਝ ਹੌਲਾ ਕਰੋ ਇਹ ਜਵਾਬ ਦੇ ਕਿ ਮੇਰੀ ਚੀਚੀ ਵੀ ਮੇਰੇ ਪਿਤਾ ਦੇ ਲੱਕ ਨਾਲੋਂ ਮੋਟੀ ਹੈ!