Versions
PAV ਮੇਰੇ ਪਿਤਾ ਨੇ ਤਾਂ ਭਾਰੀ ਜੂਆ ਤੁਸੀਂ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਏ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤਾਂ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂ ਕੋਟਲਿਆਂ ਨਾਲ ਫੰਡਾਂਗਾ!
IRVPA ਮੇਰੇ ਪਿਤਾ ਨੇ ਤਾਂ ਭਾਰੀ ਜੂਲਾ ਤੁਹਾਡੇ ਉੱਤੇ ਰੱਖਿਆ ਸੀ ਪਰ ਮੈਂ ਉਸ ਜੂਲੇ ਨੂੰ ਹੋਰ ਵੀ ਭਾਰੀ ਕਰਾਂਗਾ! ਮੇਰੇ ਪਿਤਾ ਨੇ ਤੁਹਾਨੂੰ ਕੋਟਲਿਆਂ ਨਾਲ ਫੰਡਿਆ ਸੀ ਪਰ ਮੈਂ ਤੁਹਾਨੂੰ ਬਿੱਛੂਆਂ ਨਾਲ ਫੰਡਾਂਗਾ!