Versions
PAV ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤ੍ਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ
IRVPA ਸੋ ਪਾਤਸ਼ਾਹ ਨੇ ਲੋਕਾਂ ਦੀ ਨਾ ਸੁਣੀ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਹੀ ਸੀ ਤਾਂ ਜੋ ਯਹੋਵਾਹ ਉਸ ਗੱਲ ਨੂੰ ਜੋ ਉਸ ਨੇ ਸ਼ੀਲੋਨੀ ਅਹੀਯਾਹ ਦੇ ਰਾਹੀਂ ਨਬਾਟ ਦੇ ਪੁੱਤਰ ਯਾਰਾਬੁਆਮ ਨੂੰ ਆਖੀ ਸੀ ਪੂਰਾ ਕਰੇ