Versions
PAV ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?
IRVPA ਤਦ ਰਹਬੁਆਮ ਪਾਤਸ਼ਾਹ ਨੇ ਉਨ੍ਹਾਂ ਬਜ਼ੁਰਗਾਂ ਨਾਲ ਜੋ ਉਸ ਦੇ ਪਿਤਾ ਸੁਲੇਮਾਨ ਦੇ ਦਰਬਾਰ ਵਿੱਚ ਉਹ ਦੇ ਜੀਉਂਦਿਆਂ ਖੜ੍ਹੇ ਰਹਿੰਦੇ ਸਨ ਸਲਾਹ ਕੀਤੀ ਅਤੇ ਆਖਿਆ, ਤੁਹਾਡੀ ਕੀ ਸਲਾਹ ਹੈ? ਮੈਂ ਇਨ੍ਹਾਂ ਲੋਕਾਂ ਨੂੰ ਕੀ ਉੱਤਰ ਦਿਆਂ?