Versions
PAV ਪਰੰਤੂ ਸਾਡਾ ਏਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸਾਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤ੍ਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਸੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ
IRVPA ਪਰੰਤੂ ਸਾਡਾ ਇਹ ਹਾਲ ਹੈ ਕਿ ਯਹੋਵਾਹ ਸਾਡਾ ਪਰਮੇਸ਼ੁਰ ਹੈ ਅਤੇ ਅਸੀਂ ਉਸ ਨੂੰ ਨਹੀਂ ਛੱਡਿਆ ਅਤੇ ਸਾਡੇ ਕੋਲ ਹਾਰੂਨ ਦੇ ਪੁੱਤਰ ਜਾਜਕ ਹਨ ਜਿਹੜੇ ਯਹੋਵਾਹ ਦੀ ਸੇਵਾ ਕਰਦੇ ਹਨ ਅਤੇ ਲੇਵੀ ਆਪੋ ਆਪਣੇ ਕੰਮ ਵਿੱਚ ਲੱਗੇ ਰਹਿੰਦੇ ਹਨ