Versions
PAV ਹੁਣ ਤੂੰ ਵੇਖ ਕਿ ਅੰਮੋਨੀ ਅਰ ਮੋਆਬੀ ਅਰ ਸੇਅੀਰ ਪਹਾੜ ਦੇ ਲੋਕ ਜਿਨ੍ਹਾਂ ਤੋਂ ਤੈਂ ਇਸਰਾਏਲ ਨੂੰ ਜਦ ਓਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਓਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ
IRVPA ਹੁਣ ਤੂੰ ਵੇਖ ਕਿ ਅੰਮੋਨੀ ਅਤੇ ਮੋਆਬੀ ਅਤੇ ਸੇਈਰ ਪਰਬਤ ਦੇ ਲੋਕ ਜਿਨ੍ਹਾਂ ਤੋਂ ਤੂੰ ਇਸਰਾਏਲ ਨੂੰ ਜਦ ਉਹ ਮਿਸਰ ਤੋਂ ਨਿੱਕਲ ਕੇ ਆ ਰਹੇ ਸਨ ਹੱਲਾ ਨਾ ਕਰਨ ਦਿੱਤਾ ਸਗੋਂ ਉਹ ਉਨ੍ਹਾਂ ਵੱਲੋਂ ਮੁੜ ਗਏ ਅਤੇ ਉਨ੍ਹਾਂ ਦਾ ਨਾਸ ਨਾ ਕੀਤਾ