Versions
PAV ਫੇਰ ਵੀ ਯਹੋਵਾਹ ਨੇ ਦਾਊਦ ਦੇ ਘਰਾਣੇ ਨੂੰ ਮੇਟਣਾ ਨਾ ਚਾਹਿਆ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ ਅਤੇ ਕਿਉਂਕਿ ਉਸ ਨੇ ਉਹ ਨੂੰ ਅਤੇ ਉਹ ਦੀ ਵੰਸ ਨੂੰ ਸਦਾ ਲਈ ਇੱਕ ਚਰਾਗ ਦੇਣ ਦਾ ਵਾਇਦਾ ਕੀਤਾ ਸੀ
IRVPA ਫੇਰ ਵੀ ਯਹੋਵਾਹ ਨੇ ਉਸ ਨੇਮ ਦੇ ਕਾਰਨ ਜੋ ਉਸ ਦਾਊਦ ਨਾਲ ਬੰਨ੍ਹਿਆ ਸੀ, ਦਾਊਦ ਦੇ ਘਰਾਣੇ ਨੂੰ ਨਾਸ ਕਰਨਾ ਨਾ ਚਾਹਿਆ, ਕਿਉਂ ਜੋ ਉਸ ਨੇ ਉਹ ਨੂੰ ਅਤੇ ਉਹ ਦੇ ਵੰਸ਼ ਨੂੰ ਸਦਾ ਲਈ ਇੱਕ ਵਾਰਿਸ ਦੇਣ ਦਾ ਵਾਅਦਾ ਕੀਤਾ ਸੀ