Versions
PAV ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਹ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਹ ਦੇ ਪੁੱਤ੍ਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਏਸ ਨੂੰ ਵੇਖੇ ਅਤੇ ਬਦਲਾ ਲਵੇ!।।
IRVPA ਅਤੇ ਯੋਆਸ਼ ਪਾਤਸ਼ਾਹ ਨੇ ਉਸ ਦੇ ਪਿਤਾ ਯਹੋਯਾਦਾ ਦੇ ਪਰਉਪਕਾਰ ਨੂੰ ਜੋ ਉਸ ਨੇ ਉਸ ਉੱਤੇ ਕੀਤਾ ਸੀ ਯਾਦ ਨਾ ਰੱਖਿਆ ਸਗੋਂ ਉਸ ਦੇ ਪੁੱਤਰ ਨੂੰ ਮਾਰ ਦਿੱਤਾ। ਉਸ ਨੇ ਮਰਨ ਦੇ ਵੇਲੇ ਆਖਿਆ, ਯਹੋਵਾਹ ਇਸ ਨੂੰ ਵੇਖੇ ਅਤੇ ਬਦਲਾ ਲਵੇ!। PS