Bible Versions
Bible Books

2 Chronicles 27:5 (KJV) King James Version

Versions

PAV   ਉਹ ਅੰਮੋਨੀਆਂ ਦੀਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਰ ਪੰਝਤੱਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਰ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਵਰਹੇ ਵੀ ਉਹ ਨੂੰ ਦਿੱਤਾ
IRVPA   ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us