Versions
PAV ਅਤੇ ਹੂਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਹ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤ੍ਰ ਬੁੱਧੀਵਾਨ ਤੇ ਗਿਆਨ ਵਾਲਾ ਦਿੱਤਾ ਹੈ ਭਈ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਭਵਨ ਆਪਣੀ ਪਾਤਸ਼ਾਹੀ ਲਈ ਬਣਾਵੇ
IRVPA ਹੀਰਾਮ ਨੇ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਜਿਸ ਨੇ ਅਕਾਸ਼ ਤੇ ਧਰਤੀ ਨੂੰ ਰਚਿਆ ਧੰਨ ਹੋਵੇ ਕਿ ਉਹ ਨੇ ਦਾਊਦ ਪਾਤਸ਼ਾਹ ਨੂੰ ਇੱਕ ਪੁੱਤਰ ਬੁੱਧਵਾਨ ਤੇ ਗਿਆਨ ਵਾਲਾ ਦਿੱਤਾ ਹੈ ਕਿ ਉਹ ਇੱਕ ਭਵਨ ਯਹੋਵਾਹ ਦੇ ਲਈ ਤੇ ਇੱਕ ਮਹਿਲ ਆਪਣੀ ਪਾਤਸ਼ਾਹੀ ਲਈ ਬਣਾਵੇ